ਕੁਰਾਨ - 19:9 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
قَالَ كَذَٰلِكَ قَالَ رَبُّكَ هُوَ عَلَيَّ هَيِّنٞ وَقَدۡ خَلَقۡتُكَ مِن قَبۡلُ وَلَمۡ تَكُ شَيۡـٔٗا

Transliteration: (Qaala kazaalika qaala Rabbuka huwa 'alaiya haiyinunw wa qad khalaqtuka min qablu wa lam taku shai'aa)

9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now