ਕੁਰਾਨ - 19:97 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
فَإِنَّمَا يَسَّرۡنَٰهُ بِلِسَانِكَ لِتُبَشِّرَ بِهِ ٱلۡمُتَّقِينَ وَتُنذِرَ بِهِۦ قَوۡمٗا لُّدّٗا

Transliteration: (Fa innamaa yassarnaahu bilisaanika litubashshira bihil muttaqeena wa tunzira bihee qawmal luddaa)

97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1

ਸੂਰਹ ਮਰੀਮ ਆਯਤ 97 ਤਫਸੀਰ




1 ਝਗੜਾਲੂ ਉਹ ਕੌਮ ਹੈ, ਜਿਹੜੀ ਅੱਲਾਹ ਦੇ ਇਕ ਹੋਣ ਅਤੇ ਉਸ ਰਸੂਲ (ਸ:) ਦੀ ਰਸਾਲਤ ’ਤੇ ਈਮਾਨ ਨਹੀਂ ਰੱਖਦੇ।

Sign up for Newsletter

×

Download Our Quran App

For a faster and smoother experience,
install our mobile app now.

Download Now