ਕੁਰਾਨ - 19:98 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
وَكَمۡ أَهۡلَكۡنَا قَبۡلَهُم مِّن قَرۡنٍ هَلۡ تُحِسُّ مِنۡهُم مِّنۡ أَحَدٍ أَوۡ تَسۡمَعُ لَهُمۡ رِكۡزَۢا

Transliteration: (Wa kam ahlaknaa qabla hum min qarnin hal tuhissu minhum min ahadin aw tasma'u lahum rikzaa (section 6))

98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now