ਕੁਰਾਨ - 47:1 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
ٱلَّذِينَ كَفَرُواْ وَصَدُّواْ عَن سَبِيلِ ٱللَّهِ أَضَلَّ أَعۡمَٰلَهُمۡ

Transliteration: (Allazeena kafaroo wa saddoo'an sabeelil laahi adalla a'maalahum)

1਼ ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।1

ਸੂਰਹ ਮੁਹੰਮਦ ਆਯਤ 1 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now