ਕੁਰਾਨ - 47:14 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
أَفَمَن كَانَ عَلَىٰ بَيِّنَةٖ مِّن رَّبِّهِۦ كَمَن زُيِّنَ لَهُۥ سُوٓءُ عَمَلِهِۦ وَٱتَّبَعُوٓاْ أَهۡوَآءَهُم

Transliteration: (Afaman kaana 'alaa baiyinatim mir Rabbihee kaman zuyyina lahoo sooo'u 'amalihee wattaba'ooo ahwaaa'ahum)

14਼ ਭਲਾਂ ਕੀ ਉਹ ਵਿਅਕਤੀ, ਜਿਹੜਾ ਆਪਣੇ ਰੱਬ ਵੱਲੋਂ ਪ੍ਰਤੱਖ ਤੇ ਸਪਸ਼ਟ ਹਿਦਾਇਤ ਉੱਤੇ ਹੋਵੇ, ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਲਈ ਉਸ ਦੀ ਭੈੜੀ ਕਰਨੀ ਸ਼ੋਭਾਮਾਨ ਬਣਾ ਦਿੱਤੀ ਗਈ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਗਿਆ ਹੋਵੇ?

Sign up for Newsletter

×

Download Our Quran App

For a faster and smoother experience,
install our mobile app now.

Download Now