ਕੁਰਾਨ - 47:21 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
طَاعَةٞ وَقَوۡلٞ مَّعۡرُوفٞۚ فَإِذَا عَزَمَ ٱلۡأَمۡرُ فَلَوۡ صَدَقُواْ ٱللَّهَ لَكَانَ خَيۡرٗا لَّهُمۡ

Transliteration: (Taa'atunw wa qawlum ma'roof; fa izaa 'azamal amru falaw sadaqul laaha lakaana khairal lahum)

21਼ ਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now