ਕੁਰਾਨ - 47:22 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
فَهَلۡ عَسَيۡتُمۡ إِن تَوَلَّيۡتُمۡ أَن تُفۡسِدُواْ فِي ٱلۡأَرۡضِ وَتُقَطِّعُوٓاْ أَرۡحَامَكُمۡ

Transliteration: (Fahal 'asaitum in tawallaitum an tufsidoo fil ardi wa tuqatti'ooo arhaamakum)

22਼ ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।1

ਸੂਰਹ ਮੁਹੰਮਦ ਆਯਤ 22 ਤਫਸੀਰ




1 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਰਿਸ਼ਤੇਦਾਰੀਆਂ ਤੌੜਨ ਵਾਲਾ ਜੰਨਤ ਵਿਚ ਦਾਖ਼ਿਲ ਨਹੀਂ ਹੋਵੇਗਾ। (ਸਹੀ ਬੁਖ਼ਾਰੀ, ਹਦੀਸ: 5984)

Sign up for Newsletter

×

Download Our Quran App

For a faster and smoother experience,
install our mobile app now.

Download Now