ਕੁਰਾਨ - 47:28 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
ذَٰلِكَ بِأَنَّهُمُ ٱتَّبَعُواْ مَآ أَسۡخَطَ ٱللَّهَ وَكَرِهُواْ رِضۡوَٰنَهُۥ فَأَحۡبَطَ أَعۡمَٰلَهُمۡ

Transliteration: (Zaalika bi annahumut taba'oo maaa askhatal laaha wa karihoo ridwaanahoo fa ahbata a'maalahum (section 3))

28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now