ਕੁਰਾਨ - 47:31 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَلَنَبۡلُوَنَّكُمۡ حَتَّىٰ نَعۡلَمَ ٱلۡمُجَٰهِدِينَ مِنكُمۡ وَٱلصَّـٰبِرِينَ وَنَبۡلُوَاْ أَخۡبَارَكُمۡ

Transliteration: (Wa lanabluwannakum hattaa na'lamal mujaahideena minkum wassaabireena wa nabluwa akhbaarakum)

31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।

Sign up for Newsletter

×

Download Our Quran App

For a faster and smoother experience,
install our mobile app now.

Download Now