ਕੁਰਾਨ - 47:32 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ وَشَآقُّواْ ٱلرَّسُولَ مِنۢ بَعۡدِ مَا تَبَيَّنَ لَهُمُ ٱلۡهُدَىٰ لَن يَضُرُّواْ ٱللَّهَ شَيۡـٔٗا وَسَيُحۡبِطُ أَعۡمَٰلَهُمۡ

Transliteration: (Innal lazeena kafaroo wa saddoo 'an sabeelil laahi wa shaaaqqur Rasoola min ba'di maa tabaiyana lahumul hudaa lany yadurrul laaha shai'anw wa sa yuhbitu a'maalahum)

32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।

ਸੂਰਹ ਮੁਹੰਮਦ ਆਯਤ 32 ਤਫਸੀਰ




1 ਵੇਖੋ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 6/1

Sign up for Newsletter

×

Download Our Quran App

For a faster and smoother experience,
install our mobile app now.

Download Now