ਕੁਰਾਨ - 47:34 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ ثُمَّ مَاتُواْ وَهُمۡ كُفَّارٞ فَلَن يَغۡفِرَ ٱللَّهُ لَهُمۡ

Transliteration: (Innal lazeena kafaroo wa saddoo 'an sabeelil laahi summa maatoo wa hum kuffaarun falany yaghfirallaahu lahum)

34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1

ਸੂਰਹ ਮੁਹੰਮਦ ਆਯਤ 34 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now