ਕੁਰਾਨ - 47:35 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
فَلَا تَهِنُواْ وَتَدۡعُوٓاْ إِلَى ٱلسَّلۡمِ وَأَنتُمُ ٱلۡأَعۡلَوۡنَ وَٱللَّهُ مَعَكُمۡ وَلَن يَتِرَكُمۡ أَعۡمَٰلَكُمۡ

Transliteration: (Falaa tahinoo wa tad'ooo ilas salmi wa antumul a'lawna wallaahu ma'akum wa lany yatirakum a'maalakum)

35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now