ਕੁਰਾਨ - 47:37 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
إِن يَسۡـَٔلۡكُمُوهَا فَيُحۡفِكُمۡ تَبۡخَلُواْ وَيُخۡرِجۡ أَضۡغَٰنَكُمۡ

Transliteration: (Iny yas'alkumoohaa fa yuhfikum tabkhaloo wa yukhrij adghaanakum)

37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now