ਕੁਰਾਨ - 71:1 ਸੂਰਹ ਨੂਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
إِنَّآ أَرۡسَلۡنَا نُوحًا إِلَىٰ قَوۡمِهِۦٓ أَنۡ أَنذِرۡ قَوۡمَكَ مِن قَبۡلِ أَن يَأۡتِيَهُمۡ عَذَابٌ أَلِيمٞ

Transliteration: (Innaaa arsalnaa Noohan ilaa qawmihee an anzir qawmaka min qabli any yaatiyahum 'azaabun aleem)

1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।

Sign up for Newsletter

×

Download Our Quran App

For a faster and smoother experience,
install our mobile app now.

Download Now