ਕੁਰਾਨ - 71:21 ਸੂਰਹ ਨੂਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
قَالَ نُوحٞ رَّبِّ إِنَّهُمۡ عَصَوۡنِي وَٱتَّبَعُواْ مَن لَّمۡ يَزِدۡهُ مَالُهُۥ وَوَلَدُهُۥٓ إِلَّا خَسَارٗا

Transliteration: (Qaala Noohur Rabbi innahum 'asawnee wattaba'oo mal lam yazid hu maaluhoo wa waladuhooo illaa khasaara)

21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now