ਕੁਰਾਨ - 71:23 ਸੂਰਹ ਨੂਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
وَقَالُواْ لَا تَذَرُنَّ ءَالِهَتَكُمۡ وَلَا تَذَرُنَّ وَدّٗا وَلَا سُوَاعٗا وَلَا يَغُوثَ وَيَعُوقَ وَنَسۡرٗا

Transliteration: (Wa qaaloo laa tazarunna aalihatakum wa laa tazarunna Waddanw wa laa Suwaa'anw wa laa Yaghoosa wa Ya'ooqa wa Nasraa)

23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।

Sign up for Newsletter

×

Download Our Quran App

For a faster and smoother experience,
install our mobile app now.

Download Now