ਕੁਰਾਨ - 71:25 ਸੂਰਹ ਨੂਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
مِّمَّا خَطِيٓـَٰٔتِهِمۡ أُغۡرِقُواْ فَأُدۡخِلُواْ نَارٗا فَلَمۡ يَجِدُواْ لَهُم مِّن دُونِ ٱللَّهِ أَنصَارٗا

Transliteration: (Mimmaa khateee' aatihim ughriqoo fa udkhiloo Naaran falam yajidoo lahum min doonil laahi ansaaraa)

25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।

Sign up for Newsletter

×

Download Our Quran App

For a faster and smoother experience,
install our mobile app now.

Download Now