ਕੁਰਾਨ - 50:11 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
رِّزۡقٗا لِّلۡعِبَادِۖ وَأَحۡيَيۡنَا بِهِۦ بَلۡدَةٗ مَّيۡتٗاۚ كَذَٰلِكَ ٱلۡخُرُوجُ

Transliteration: (Rizqal lil'ibaad, wa ahyainaa bihee baldatam maitaa; kazaalikal khurooj)

11਼ (ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now