ਕੁਰਾਨ - 50:15 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
أَفَعَيِينَا بِٱلۡخَلۡقِ ٱلۡأَوَّلِۚ بَلۡ هُمۡ فِي لَبۡسٖ مِّنۡ خَلۡقٖ جَدِيدٖ

Transliteration: (Afa'a yeenaa bilkhalqil awwal; bal hum fee labsim min khalqin jadeed)

15਼ ਕੀ ਅਸੀਂ ਪਹਿਲੀ ਵਾਰ ਪੈਦਾ ਕਰਕੇ ਥੱਕ ਚੱਕੇ ਹਾਂ? (ਨਹੀਂ) ਉਹ ਤਾਂ ਮੁੜ ਜੀਵਤ ਹੋਣ ਦੇ ਸ਼ੱਕ ਵਿਚ ਫਸੇ ਹੋਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now