ਕੁਰਾਨ - 50:2 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
بَلۡ عَجِبُوٓاْ أَن جَآءَهُم مُّنذِرٞ مِّنۡهُمۡ فَقَالَ ٱلۡكَٰفِرُونَ هَٰذَا شَيۡءٌ عَجِيبٌ

Transliteration: (Bal 'ajibooo an jaa'ahum munzirum minhum faqaalal kaafiroona haazaa shai'un 'ajeeb)

2਼ ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now