ਕੁਰਾਨ - 50:27 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
۞قَالَ قَرِينُهُۥ رَبَّنَا مَآ أَطۡغَيۡتُهُۥ وَلَٰكِن كَانَ فِي ضَلَٰلِۭ بَعِيدٖ

Transliteration: (Qaala qareenuhoo Rabbanaa maaa atghaituhoo wa laakin kaana fee dalaalin ba'eed)

27਼ ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now