ਕੁਰਾਨ - 50:32 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
هَٰذَا مَا تُوعَدُونَ لِكُلِّ أَوَّابٍ حَفِيظٖ

Transliteration: (Haaza maa too'adoona likulli awwaabin hafeez)

32਼ ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now