ਕੁਰਾਨ - 50:4 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
قَدۡ عَلِمۡنَا مَا تَنقُصُ ٱلۡأَرۡضُ مِنۡهُمۡۖ وَعِندَنَا كِتَٰبٌ حَفِيظُۢ

Transliteration: (Qad 'alimnaa maa tanqu-sul-ardu minhum wa 'indanaa Kitaabun Hafeez)

4਼ (ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now