ਕੁਰਾਨ - 50:44 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
يَوۡمَ تَشَقَّقُ ٱلۡأَرۡضُ عَنۡهُمۡ سِرَاعٗاۚ ذَٰلِكَ حَشۡرٌ عَلَيۡنَا يَسِيرٞ

Transliteration: (Yawma tashaqqaqul ardu 'anhum siraa'aa; zaalika hashrun 'alainaa yaseer)

44਼ ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now