ਕੁਰਾਨ - 50:5 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
بَلۡ كَذَّبُواْ بِٱلۡحَقِّ لَمَّا جَآءَهُمۡ فَهُمۡ فِيٓ أَمۡرٖ مَّرِيجٍ

Transliteration: (Bal kazzaboo bilhaqqi lammaa jaaa'ahum fahum feee amrim mareej)

5਼ ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।

Sign up for Newsletter

×

Download Our Quran App

For a faster and smoother experience,
install our mobile app now.

Download Now