ਕੁਰਾਨ - 50:6 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
أَفَلَمۡ يَنظُرُوٓاْ إِلَى ٱلسَّمَآءِ فَوۡقَهُمۡ كَيۡفَ بَنَيۡنَٰهَا وَزَيَّنَّـٰهَا وَمَا لَهَا مِن فُرُوجٖ

Transliteration: (Afalam yanzurooo ilas samaaa'i fawqahum kaifa banainaahaa wa zaiyannaahaa wa maa lahaa min furooj)

6਼ ਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now