ਕੁਰਾਨ - 38:13 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَثَمُودُ وَقَوۡمُ لُوطٖ وَأَصۡحَٰبُ لۡـَٔيۡكَةِۚ أُوْلَـٰٓئِكَ ٱلۡأَحۡزَابُ

Transliteration: (Wa Samoodu wa qawmu Lootinw wa Ashaabul 'Aykah; ulaaa'ikal Ahzaab)

13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now