ਕੁਰਾਨ - 38:14 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
إِن كُلٌّ إِلَّا كَذَّبَ ٱلرُّسُلَ فَحَقَّ عِقَابِ

Transliteration: (In kullun illaa kazzabar Rusula fahaqqa 'iqaab (section 1))

14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।

Sign up for Newsletter

×

Download Our Quran App

For a faster and smoother experience,
install our mobile app now.

Download Now