ਕੁਰਾਨ - 38:16 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَقَالُواْ رَبَّنَا عَجِّل لَّنَا قِطَّنَا قَبۡلَ يَوۡمِ ٱلۡحِسَابِ

Transliteration: (Wa qaaloo Rabbanaa 'ajjil lanaa qittanaa qabla Yawmil Hisaab)

16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।

Sign up for Newsletter

×

Download Our Quran App

For a faster and smoother experience,
install our mobile app now.

Download Now