ਕੁਰਾਨ - 38:17 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
ٱصۡبِرۡ عَلَىٰ مَا يَقُولُونَ وَٱذۡكُرۡ عَبۡدَنَا دَاوُۥدَ ذَا ٱلۡأَيۡدِۖ إِنَّهُۥٓ أَوَّابٌ

Transliteration: (Isbir 'alaa maa yaqooloona wazkur 'abdanaa Daawooda zal aidi innahooo awwaab)

17਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਉੱਤੇ ਜੋ ਇਹ ਕਹਿ ਰਹੇ ਹਨ, ਧੀਰਜ ਤੋਂ ਕੰਮ ਲਓ ਅਤੇ ਸਾਡੇ ਬੰਦੇ ਦਾਊਦ ਨੂੰ ਯਾਦ ਕਰੋ ਜੋ ਜ਼ੋਰਾਵਰ, ਸ਼ਕਤੀਸ਼ਾਲੀ ਅਤੇ ਹਰੇਕ ਮਾਮਲੇ ਵਿਚ (ਰੱਬ ਵੱਲ) ਪਰਤਣ ਵਾਲਾ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now