ਕੁਰਾਨ - 38:20 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَشَدَدۡنَا مُلۡكَهُۥ وَءَاتَيۡنَٰهُ ٱلۡحِكۡمَةَ وَفَصۡلَ ٱلۡخِطَابِ

Transliteration: (Wa shadadnaa mulkahoo wa aatainaahul Hikmata wa faslal khitaab)

20਼ ਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now