ਕੁਰਾਨ - 38:3 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
كَمۡ أَهۡلَكۡنَا مِن قَبۡلِهِم مِّن قَرۡنٖ فَنَادَواْ وَّلَاتَ حِينَ مَنَاصٖ

Transliteration: (Kam ahlaknaa min qablihim min qarnin fanaadaw wa laata heena manaas)

3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now