ਕੁਰਾਨ - 38:30 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
وَوَهَبۡنَا لِدَاوُۥدَ سُلَيۡمَٰنَۚ نِعۡمَ ٱلۡعَبۡدُ إِنَّهُۥٓ أَوَّابٌ

Transliteration: (Wa wahabnaa li Daawooda Sulaimaan; ni'mal 'abd; innahoo awwaab)

30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now