ਕੁਰਾਨ - 38:31 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
إِذۡ عُرِضَ عَلَيۡهِ بِٱلۡعَشِيِّ ٱلصَّـٰفِنَٰتُ ٱلۡجِيَادُ

Transliteration: (Iz 'urida 'alaihi bil'ashiy yis saafinaatul jiyaad)

31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)

Sign up for Newsletter

×

Download Our Quran App

For a faster and smoother experience,
install our mobile app now.

Download Now