ਕੁਰਾਨ - 38:34 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَلَقَدۡ فَتَنَّا سُلَيۡمَٰنَ وَأَلۡقَيۡنَا عَلَىٰ كُرۡسِيِّهِۦ جَسَدٗا ثُمَّ أَنَابَ

Transliteration: (Wa laqad fatannaa Sulaimaana wa alqainaa 'alaa kursiyyihee jasadan summa anaab)

34਼ ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ ਕੁਰਸੀ ਉੱਤੇ ਇਕ ਬੇਜਾਨ ਧੜ ਰੱਖ ਦਿੱਤਾ। ਫੇਰ ਉਸ (ਸੁਲੈਮਾਨ) ਨੇ ਰੱਬ ਵੱਲ ਧਿਆਨ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now