ਕੁਰਾਨ - 38:35 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
قَالَ رَبِّ ٱغۡفِرۡ لِي وَهَبۡ لِي مُلۡكٗا لَّا يَنۢبَغِي لِأَحَدٖ مِّنۢ بَعۡدِيٓۖ إِنَّكَ أَنتَ ٱلۡوَهَّابُ

Transliteration: (Qaala Rabbigh fir lee wa hab lee mulkal laa yambaghee li ahadin min ba'dee innaka Antal Wahhaab)

35਼ ਉਸ ਨੇ ਕਿਹਾ ਕਿ ਹੇ ਮੇਰੇ ਰੱਬ! ਮੈਨੂੰ ਬਖ਼ਸ਼ ਦੇ ਅਤੇ ਮੈਨੂੰ ਉਹ ਪਾਤਸ਼ਾਹੀ ਬਖ਼ਸ਼ ਜਿਹੜੀ ਮੇਰੇ ਪਿੱਛੋਂ ਕਿਸੇ ਨੂੰ ਨਾ ਫਬੇ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਦਾਤਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now