ਕੁਰਾਨ - 38:37 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَٱلشَّيَٰطِينَ كُلَّ بَنَّآءٖ وَغَوَّاصٖ

Transliteration: (Wash Shayaateena kulla bannaaa'inw wa ghawwaas)

37਼ ਸ਼ੈਤਾਨਾਂ (ਜਿੰਨਾਂ) ਨੂੰ ਵੀ, ਜਿਹੜੇ ਭਵਨ ਉਸਾਰਦੇ ਸੀ ਅਤੇ (ਸਮੁੰਦਰਾਂ ਵਿਚ) ਗੋਤੇ ਲਗਾਉਂਦੇ ਸੀ, ਉਸ ਦੇ ਅਧੀਨ ਕਰ ਛੱਡੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now