ਕੁਰਾਨ - 38:39 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
هَٰذَا عَطَآؤُنَا فَٱمۡنُنۡ أَوۡ أَمۡسِكۡ بِغَيۡرِ حِسَابٖ

Transliteration: (Haazaa 'ataaa'unaa famnun aw amsik bighairi hisaab)

39਼ (ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now