ਕੁਰਾਨ - 38:41 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
وَٱذۡكُرۡ عَبۡدَنَآ أَيُّوبَ إِذۡ نَادَىٰ رَبَّهُۥٓ أَنِّي مَسَّنِيَ ٱلشَّيۡطَٰنُ بِنُصۡبٖ وَعَذَابٍ

Transliteration: (Wazkur 'abdanaaa Ayyoob; iz naada Rabbahooo annee massaniyash Shaitaanu bi nusbinw wa 'azaab)

41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now