ਕੁਰਾਨ - 38:42 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
ٱرۡكُضۡ بِرِجۡلِكَۖ هَٰذَا مُغۡتَسَلُۢ بَارِدٞ وَشَرَابٞ

Transliteration: (Urkud bi rijlika haaza mughtasalun baaridunw wa sharaab)

42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now