ਕੁਰਾਨ - 38:43 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
وَوَهَبۡنَا لَهُۥٓ أَهۡلَهُۥ وَمِثۡلَهُم مَّعَهُمۡ رَحۡمَةٗ مِّنَّا وَذِكۡرَىٰ لِأُوْلِي ٱلۡأَلۡبَٰبِ

Transliteration: (Wa wahabnaa lahoo ahlahoo wa mislahum ma'ahum rahmatan minna wa zikraa li ulil albaab)

43਼ ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now