ਕੁਰਾਨ - 38:45 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَٱذۡكُرۡ عِبَٰدَنَآ إِبۡرَٰهِيمَ وَإِسۡحَٰقَ وَيَعۡقُوبَ أُوْلِي ٱلۡأَيۡدِي وَٱلۡأَبۡصَٰرِ

Transliteration: (Wazkur 'ibaadanaaa Ibraaheema wa Is-haaqa wa Ya'qooba ulil-aydee walabsaar)

45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now