ਕੁਰਾਨ - 38:59 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
هَٰذَا فَوۡجٞ مُّقۡتَحِمٞ مَّعَكُمۡ لَا مَرۡحَبَۢا بِهِمۡۚ إِنَّهُمۡ صَالُواْ ٱلنَّارِ

Transliteration: (Haazaa fawjun muqtahimun ma'akum laa marhaban bihim; innahum saalun Naar)

59਼ ਕਿਹਾ ਜਾਵੇਗਾ ਇਹ ਤੁਹਾਡੇ ਪੈਰੋਕਾਰਾਂ ਦਾ ਜੱਥਾ ਹੈ ਜਿਹੜਾ ਤੁਹਾਡੇ ਨਾਲ (ਨਰਕ ਵਿਚ) ਘੁਸਦਾ ਜਾ ਰਿਹਾ ਹੈ। ਇਹਨਾਂ ਲਈ ਕੋਈ ਖ਼ੁਸ਼ੀ ਜਾਂ ਕੋਈ ਖੁੱਲ੍ਹ ਨਹੀਂ ਹੋਵੇਗੀ ਸਗੋਂ ਇਹ ਤਾਂ ਨਰਕ ਦੀ ਅੱਗ ਵਿਚ ਜਾਣ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now