ਕੁਰਾਨ - 38:6 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
وَٱنطَلَقَ ٱلۡمَلَأُ مِنۡهُمۡ أَنِ ٱمۡشُواْ وَٱصۡبِرُواْ عَلَىٰٓ ءَالِهَتِكُمۡۖ إِنَّ هَٰذَا لَشَيۡءٞ يُرَادُ

Transliteration: (Wantalaqal mala-u minhum anim shoo wasbiroo 'alaaa aalihatikum innna haazaa lashai 'uny yuraad)

6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now