ਕੁਰਾਨ - 38:60 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
قَالُواْ بَلۡ أَنتُمۡ لَا مَرۡحَبَۢا بِكُمۡۖ أَنتُمۡ قَدَّمۡتُمُوهُ لَنَاۖ فَبِئۡسَ ٱلۡقَرَارُ

Transliteration: (Qaaloo bal antum laa marhaban bikum; antum qaddamtumoohu lanaa fabi'sal qaraar)

60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now