ਕੁਰਾਨ - 38:69 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

69
مَا كَانَ لِيَ مِنۡ عِلۡمِۭ بِٱلۡمَلَإِ ٱلۡأَعۡلَىٰٓ إِذۡ يَخۡتَصِمُونَ

Transliteration: (Maa kaana liya min 'ilmin bil mala'il a'laaa iz yakhtasimoon)

69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now