ਕੁਰਾਨ - 38:71 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
إِذۡ قَالَ رَبُّكَ لِلۡمَلَـٰٓئِكَةِ إِنِّي خَٰلِقُۢ بَشَرٗا مِّن طِينٖ

Transliteration: (Iz qaala Rabbuka lilmalaaa'ikati innee khaaliqun basharan min teen)

71਼ (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now