ਕੁਰਾਨ - 38:79 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

79
قَالَ رَبِّ فَأَنظِرۡنِيٓ إِلَىٰ يَوۡمِ يُبۡعَثُونَ

Transliteration: (Qaala Rabbi fa anzirneee ilaa Yawmi yub'asoon)

79਼ (ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now