ਕੁਰਾਨ - 34:26 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
قُلۡ يَجۡمَعُ بَيۡنَنَا رَبُّنَا ثُمَّ يَفۡتَحُ بَيۡنَنَا بِٱلۡحَقِّ وَهُوَ ٱلۡفَتَّاحُ ٱلۡعَلِيمُ

Transliteration: (Qul yajma'u bainanaa Rabbunaa summa yaftahu bainanaa bilhaqq; wa Huwal Fattaahul 'Aleem)

26਼ ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now