ਕੁਰਾਨ - 34:29 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ

Transliteration: (Wa yaqooloona mataa haazal wa'du in kuntum saadiqeen)

29਼ (ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?)

Sign up for Newsletter

×

Download Our Quran App

For a faster and smoother experience,
install our mobile app now.

Download Now